shri vishavkarma ji di ARDAS by JAGDISH SINGH LALL.. Ardas In Punjabi Pdf are a subject that is being searched for and liked by netizens nowadays. You can Download the Ardas In Punjabi Pdf here. Save all royalty-free pic. Ardas-Sikh Prayer -Read Along Shabad Kirtan and Gurbani -Too Thaakur Tum Peh Ardas, Ardas- Read along with the Ardas sikh Prayer --Too Thaakur Tum Peh Ardas..
Ardas Sahib - ਅਰਦਾਸ - Ardas in Punjabi - Sikh Prayer - Ardas In Punjabi Pdf
#ArdasSahib #SikhPrayer #Waheguru Ardas Sahib - ਅਰਦਾਸ - Ardas Sahib in Punjabi - Sikh Prayer The Ardas is a set prayer in Sikhism. It is a part of worship service in a Gurdwara, daily rituals such as the opening the Guru Granth Sahib for Prakash or closing it for Sukh Asan in larger Gurdwaras, closing of congregational worship in smaller Gurdwaras, rites-of-passage such as with the naming of the child or the cremation of a loved one, daily prayer by devout Sikhs and any significant Sikh ceremonies. An Ardas consists of three parts. The first part recites the virtues of the ten Gurus of Sikhism from Guru Nanak to Guru Gobind Singh, starting with lines from Chandi di Var from the Dasam Granth. Join Us on Facebook - - Android App - - Our website - - ੴ ਵਾਹਿਗੁਰੂ ਜੀ ਕੀ ਫ਼ਤਹਿ॥ ਸ੍ਰੀ ਭਗੌਤੀ ਜੀ ਸਹਾਇ॥ ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥ ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ।। ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ।। ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ।। ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ।। ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ।। ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ।। ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ। ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ।। ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ। ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ। ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ। ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ। ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ।। Ardas in Punjabi Ardas Sahib in Punjabi Ardas lyrics in Punjabi gurudwara ardas Guru Nanak Ardas tu thakur tum peh ardas Sikh prayer ardas Ardas, Sikh Prayer, Ardas In Punjabi, Ardas Sahib In Punjabi, Ardas Sahib In Written, Sikh Ardas In Punjabi, Ardas Sahib With Lyrics, Ardas Sahib In Gurmukhi, Sikh Prayer Ardas, Ardas Sikh Prayer Punjabi, Ardas Sikh Prayer Lyrics, Ardas Sahib Lyrics In Punjabi, Ardas Sahib Fast, Ardas Sahib Full, Ardas Sikh Prayer, Ardas Sahib Evening, Ardas Sahib Nitnem, Tu Thakur Tum Peh Ardas, Ardas Sahib, Ardas Sahib Read Along, Gurudwara Ardas, Guru Nanak Ardas, Sikh Prayer Ardas, Ardaas Path, Ardas Ardas, Ardas Guru Granth Sahib, Gurbani Ardas, Ardas Path, Ardas Sahib Ji, Ardass Sahib ======================================= Everyone Requested to Subscribe to our channel and share in your circle. 🙏🙏🙏We Really Need your support.🙏🙏🙏 -
Ardas Sahib In Hindi - अरदास - Sikh Ardas in Hindi - Sikh Prayer, ArdasSahib Ardas Sahib In Hindi - अरदास - Sikh Ardas in Hindi - Sikh Prayer The Ardas is a set prayer in Sikhism. It is a part of . We Have got 13 images about Ardas In Punjabi Pdf images, photos, pictures, backgrounds, and more. In such page, we additionally have number of images out there. Such as png, jpg, animated gifs, pic art, symbol, blackandwhite, picture, etc. "Ardas Sahib", . Gurpreet Ghuggi, Ammy Virk, Gippy Grewal , Punjabi_Song #Video_Song #Punjabi_Video Oh Creator of the World When will you answer the prayers of the farmers?..
Sikh Ardas in English - ਅਰਦਾਸ ਸਾਹਿਬ - Ardas in Punjabi & English with meaning
, Ardas in English - ਅਰਦਾਸ - Ardas in Punjabi & English with meaning You can listen Ardas Sahib in Punjabi & English Lyrics with . Gurbani Nitnem", Please watch and share! --- Nirvair Khalsa Jatha UK is the largest institution on a global level to deliver quality education and . If you're searching for Ardas In Punjabi Pdf subject, Baba vishvkarma ardas, Baba g.. you have visit the ideal blog. Our page always gives you hints for seeing the highest quality pix content, please kindly hunt and locate more enlightening articles and pic that fit your interests.
Posting Komentar
Posting Komentar